ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/422

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਰੁ ਕਹੀਐ ਕਿਉਕਰਿ ਪਾਈਐ ਪਾਰੋ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ॥੪॥ ਜੈਸੇ ਜਲ ਮਹਿ ਕਮਲ ਨਿਰਾਲਮ ਮੁਰਗਾਈ ਨੈਸਾਣੇ॥ ਸੁਰਤਿ ਸਬਦਿ ਭਵਸਾਗਰੁ ਤਰੀਐ ਨਾਨਕ ਨਾਮੁ ਵਖਾਣੇ।ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ॥ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾਕਾ ਦਾਸੋ॥੫॥ਪੜਾਆ॥

411