ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/426

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਇਆ ਬਿਨਸਿ ਬਿਤਾਲਾ॥ ਗਿਰਿਤਰ ਧਰਨ ਗਗਨ ਅਰੁ ਤਾਰੇ॥ ਰਵਿ ਸਸਿ ਪਵਣੁ ਪਾਵਕ ਨੀਚਾਰੇ॥ ਦਿਨਸੁ ਰੈਣਿ ਬਰਤ ਅਰੁ ਭੇਦਾ॥ ਸਾਸਤ੍ਰ ਸਿੰਮ੍ਰਿਤਿ ਬਿਨਸਹਿਗੇ ਬੇਦਾ॥੩॥ਤੀਰਥ ਦੇਵ ਦੇਹੁਰਾ ਪੋਥੀਮਾਲਾ ਤਿਲਕੁ ਸੋਚ ਪਾਕ ਹੋਤੀ॥ ਧੋਤੀ ਡੰਡਉਤਿ ਪਰਸਾਦਨ ਭੋਗਾ ਗਵਨੁ ਕਰੈਗੋ ਸਗਲੋ ਲੋਗਾ॥ ੪॥ ਜਾਤਿ ਵਰਨ ਤੁਰਕ ਅਰੁ ਹਿੰਦੂ i ਪਸੁ ਪੰਖੀ ਅਨਿਕ ਜੋਨਿ ਜਿੰਦੁ॥ ਸਗਲ ਪਾਸਾਰੁ ਦੀਸੈ ਪਾਸਾਰਾ॥ ਬਿਨਸਿ ਜਾਇਗੋ ਸਗਲ ਆਕਾਰਾ॥੫॥

415