ਪੰਨਾ:ਵਲੈਤ ਵਾਲੀ ਜਨਮ ਸਾਖੀ.pdf/453

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਮ੍ਰਿਤੁ ਪੀਵਾ, ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ॥ ਨਾਨਕ ਪੰਥ ਨਿਹਾਲੇ ਸਾਧਨਿ ਤੂ ਸੁਣਿ ਆਤਮ ਰਾਮਾ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ॥ ਸਾਧਨਿ ਸਭਿ ਰਸ ਚੋਲੈ ਅੰਕਿ ਸਮਾਣੀਆ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਨਿ ਨਾਰੇ॥ ਨਵ ਘਰ ਥਾਪਿ ਮਹਲੁ ਘਰੁ ਊਚਾ ਨਿਜ ਘਰਿ ਵਾਸੁ ਮੁਰਾਰੇ॥ ਸਭ ਤੇਰੀ ਤੂੰ ਮੇਰਾ ਪ੍ਰੀਤਮੁ ਨਿਸ ਬਾਸੁਰਿ ਰੰਗਿ ਰਾਵੈ॥ ਨਾਨਕ ਪ੍ਰਿਉ ਪ੍ਰਿਉ ਚਵੈ ਬਾਬੀਹਾ ਕੋਕਲਿ

442