ਪੰਨਾ:ਵਲੈਤ ਵਾਲੀ ਜਨਮ ਸਾਖੀ.pdf/457

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾ,੬, ਮਾਹੁ ਜੇਠ ਭਲਾ ਪੀਤਮੁ ਕਿਉ ਬਿਸਰੈ॥ ਥਲ ਤਪਹਿ ਸਰ ਭਾਰ ਸਾਧਨ ਬਿਨਉ ਕਰੈ॥ ਧਨ ਬਿਨਉ ਕਰਦੀ ਗੁਣ ਸਰੇਦੀ ਗੁਣ ਸਾਰੀ ਪ੍ਰਭ ਭਾਵਾ, ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ॥ਨਾਨਕ ਜੈਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ॥੭॥ ਮਾਹੁ ਆਸਾੜੁ ਭਲਾ ਸੂਰਜੁ ਗਗਨਿ ਤਪੈ, ਧਰਤੀ ਦੁਖ ਸਹੈ ਸੋਖ ਅਗਨਿ ਭਖੈ॥

446