ਸਮੱਗਰੀ 'ਤੇ ਜਾਓ

ਪੰਨਾ:ਵਲੈਤ ਵਾਲੀ ਜਨਮ ਸਾਖੀ.pdf/460

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ॥੧੦॥ ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ॥ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿਫੁਲੇ॥ ਆਗੈ ਘਾਮ ਪਿਛੇ ਰਤਿ ਜਾਤਾ ਦੇਖਿ ਚਲਤ ਮਨ ਡੋਲੈ॥ ਦਹਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੇ ਸੋ ਮੀਠਾ॥

449