ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/261

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



54

ਗੰਢੇ ਤੇਰੇ ਕਰੇਲੇ ਮੇਰੇ
ਰਲਕੇ ਤੜਕਾਂਗੇ

55

ਕੱਦੂ

ਮੇਰੀ ਮੱਚਗੀ ਕੱਦੂ ਦੀ ਤਰਕਾਰੀ
ਆਇਆ ਨਾ ਪਰੇਟ ਕਰਕੇ

56

ਮੂੰਗਰੇ

ਮੈਂ ਮੂੰਗਰੇ ਤੜਕ ਕੇ ਲਿਆਈ
ਰੋਟੀ ਖਾ ਲੈ ਔਤ ਟੱਬਰਾ

57

ਖਰਬੂਜਾ

ਗੋਰੀ ਗਲ੍ਹ ਦਾ ਬਣੇ ਖਰਬੂਜਾ

ਡੰਡੀਆਂ ਦੀ ਵੇਲ ਬਣ ਜੇ

259/ਮਹਿਕ ਪੰਜਾਬ ਦੀ