ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/34

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਮੈਂ ਪੁੰਨੂੰ ਦੀ ਪੁੰਨੂੰ ਮੇਰਾ
ਸਾਡਾ ਪਿਆ ਵਿਛੋੜਾ ਭਾਰਾ
ਦਸ ਵੇ ਰੱਬਾ ਕਿੱਥੇ ਗਿਆ
ਮੇਰੇ ਨੈਣਾਂ ਦਾ ਵਣਜਾਰਾ













18/ ਇਸ਼ਕ ਸਿਰਾਂ ਦੀ ਬਾਜ਼ੀ