ਪੰਨਾ:ਇਸ਼ਕ ਸਿਰਾਂ ਦੀ ਬਾਜ਼ੀ - ਸੁਖਦੇਵ ਮਾਦਪੁਰੀ.pdf/42

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਹੀਰਿਆ ਹਰਨਾ ਬਾਗੀਂ ਚਰਨਾ
ਬਾਗੀਂ ਤਾਂ ਹੋ ਗੀ ਚੋਰੀ
ਪਹਿਲਾਂ ਲੰਘ ਗਿਆ ਕੈਂਠੇ ਵਾਲਾ
ਮਗਰੋਂ ਲੰਘ ਗਈ ਗੋਰੀ
ਬੁੱਕ ਬੁੱਕ ਰੋਂਦੀ ਸਾਹਿਬਾਂ ਬਹਿਕੇ
ਜਿੰਦ ਗ਼ਮਾਂ ਨੇ ਖੋਰ
ਕੂਕਾਂ ਪੈਣਗਆਂ
ਨਿਹੁੰ ਨਾ ਲਗਦੇ ਜ਼ੋਰੀ

26/ ਇਸ਼ਕ ਸਿਰਾਂ ਦੀ ਬਾਜ਼ੀ