ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/190

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਖੰਡ ਮਿਸ਼ਰੀ ਦੀਆਂ ਡਲੀਆਂ
ਰੂਪ ਕੁਆਰੀ ਦਾ


ਤੇਰੇ ਨਾਮ ਦੇ ਬਰਾਬਰ ਹੈਨੀ
ਖੰਡ ਮਖਿਆਲ਼ ਮਿਸ਼ਰੀ


ਭਾਈ ਜੀ ਦੇ ਗੜਵੇ ਦਾ
ਮਿਸ਼ਰੀ ਵਰਗਾ ਪਾਣੀ

188