ਪੰਨਾ:ਖੰਡ ਮਿਸ਼ਰੀ ਦੀਆਂ ਡਲ਼ੀਆਂ - ਸੁਖਦੇਵ ਮਾਦਪੁਰੀ.pdf/251

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

593
ਦੇਖੋ ਮੇਰੇ ਵੀਰ ਦੀ ਖੱਟੀ
ਮੂਹਰੇ ਘੋੜੀਆਂ ਮਗਰ ਬਛੇਰੀ
594
ਵੀਰ ਦਿਆਂ ਫੁਲਕਿਆਂ ਨੂੰ
ਮੈਂ ਖੰਡ ਦਾ ਪਲੇਥਣ ਲਾਵਾਂ
595
ਬੋਤਾ ਚਾਰਦੇ ਭੈਣਾਂ ਨੂੰ ਮਿਲ ਆਉਂਦੇ
ਸਰਵਣ ਵੀਰ ਕੁੜੀਓ
596
ਟੁੱਟ ਕੇ ਨਾ ਬਹਿਜੀਂ ਵੀਰਨਾ
ਭੈਣਾਂ ਵਰਗਾ ਸਾਕ ਨਾ ਕੋਈ

249