ਪੰਨਾ:ਗ਼ੁਲਬੀਨ - ਦ ਕਲਾਈਡੋਸਕੋਪ.pdf/73

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਭੇਦ ਭਾਵਾਂ ਤੋਂ ਮੁਕਤ ਹੋਵੇ। ਉਹ ਵਿਗਿਆਨ ਦੀਆਂ ਪ੍ਰਾਪਤੀਆਂ ਨੂੰ ਸਮਝ ਸਕੇ ਅਤੇ ਕੁਦਰਤ ਦੇ ਸੁਹੱਪਣ ਨੂੰ ਮਾਣ ਸਕੇ। ਸੋ ਚੰਗੀਆਂ ਕਿਤਾਬਾਂ ਦੀ ਚੋਣ ਨੂੰ ਚੰਗੇ ਮਨੁੱਖ ਅਤੇ ਚੰਗਾ ਸਮਾਜ ਉਸਾਰਣ ਦੀ ਪ੍ਰਕਿਰਿਆ ਤੋਂ ਨਿਖੇੜ ਕੇ ਨਹੀਂ ਵੇਖਿਆ ਜਾ ਸਕਦਾ।।

74