ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/104

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸੁੱਤੀ ਪਈ ਨੂੰ ਪੱਖੇ ਦੀ ਝਲ ਮਾਰੇ
ਉਹ ਵਰ ਟੋਲ਼ੀਂ ਬਾਬਲਾ

ਬਾਪੂ ਤੇਰੇ ਮੰਦਰਾਂ 'ਚੋਂ
ਸਾਨੂੰ ਮੁਸ਼ਕ ਚੰਦਨ ਦਾ ਆਵੇ

ਟੁਟ ਕੇ ਨਾ ਬਹਿਜੀਂ ਵੀਰਨਾ
ਭੈਣਾਂ ਵਰਗਾ ਸਾਕ ਨਾ ਕੋਈ

ਮੇਰੀ ਨਣਦ ਚੱਲੀ ਮੁਕਲਾਵੇ
ਅਲ਼ਸੀ ਦੇ ਫੁੱਲ ਵਰਗੀ