ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/138

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਅਸੀਂ ਰੱਬ ਦੇ ਪਰਾਹੁਣੇ ਆਏ
ਲੋਕੀ ਸਾਨੂੰ ਛੜੇ ਆਖਦੇ

ਤੇਰੀ ਚਾਲ ਨੇ ਪੱਟਿਆ ਪਟਵਾਰੀ
ਲੱਡੂਆਂ ਨੇ ਤੂੰ ਪਟਤੀ

ਘਰ ਘਰ ਪੁੱਤ ਜੰਮਦੇ
ਭਗਤ ਸਿੰਘ ਨੀ ਕਿਸੇ ਬਣ ਜਾਣਾ

ਚੰਦ ਕੁਰ ਚੱਕਮਾਂ ਚੁੱਲ੍ਹਾ
ਕਿਤੇ ਯਾਰਾਂ ਨੂੰ ਭੜਾਕੇ ਮਾਰੂ