ਸਮੱਗਰੀ 'ਤੇ ਜਾਓ

ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/32

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ


72


ਦੋ ਨੈਣ ਲੋਚਦੇ ਮੇਰੇ
ਗੁਰੂ ਜੀ ਤੇਰੇ ਦਰਸ਼ਨ ਨੂੰ

73


ਪਿੰਗਲਾ ਪਹਾੜ ਚੜ੍ਹ ਜਾਵੇ
ਕਿਰਪਾ ਹੋਵੇ ਤੇਰੀ ਦਾਤਾ ਜੀ

74


ਮੇਰੇ ਵਿਚ ਨਾ ਗੁਰੁ ਜੀ ਗੁਣ ਕੋਈ
ਔਗੁਣਾਂ ਦਾ ਮੈਂ ਭਰਿਆ

30 :: ਗਾਉਂਦਾ ਪੰਜਾਬ