ਸਮੱਗਰੀ 'ਤੇ ਜਾਓ

ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/53

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ

265


ਰਾਂਝਾ ਮੱਝਾਂ ਦੇ ਸਿੰਗਾਂ ਨੂੰ ਫੜ ਰੋਵੇ
ਖੇੜੇ ਲੈ ਗਏ ਹੀਰ ਚੁੱਕ ਕੇ,

267


ਵੀਰ ਮੱਝੀਆਂ ਦੇ ਸੰਗਲ ਫੜਾਵੇ
ਭਾਬੋ ਮੱਥੇ ਪਾਵੇ ਤਿਊੜੀਆਂ

268


ਤੈਨੂੰ ਲੈ ਚੂੰ ਸਲੀਪਰ ਕਾਲ਼ੇ
ਚਾਹੇ ਮੇਰੀ ਮਹਿੰ ਬਿਕਜੇ

ਗਾਉਂਦਾ ਪੰਜਾਬ:: 51