ਸਮੱਗਰੀ 'ਤੇ ਜਾਓ

ਪੰਨਾ:ਗੁਰਮਤ ਪਰਮਾਣ.pdf/125

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(੧੨੫)

੫.ਕਬੀਰ ਮਾਨਸ ਜਨਮੁ ਦੁਲੰਭੁ ਹੈ
ਹੋਇ ਨ ਬਾਰੈ ਬਾਰ।
ਜਿਉ ਬਨ ਫਲ ਪਾਕੇ ਭੁਇ ਗਿਰਹਿ
ਬਹੁਰਿ ਨ ਲਾਗਹਿ ਡਾਰ।

(ਸਲੋਕ ਕਬੀਰ ਜੀ)


੬.ਮਾਨਸ ਦੇਹ ਬਹੁਰਿ ਨਹ ਪਾਵੈ
ਕਛੂ ਉਪਾਉ ਮੁਕਤਿ ਕਾ ਕਰੁ ਰੇ।

(ਗਉੜੀ ਕਬੀਰ ਜੀ)


੭.ਫਫਾ ਫਿਰਤ ਫਿਰਤ ਤੂ ਆਇਆ।
ਦੁਰਲਭ ਦੇਹ ਕਲਿਜੁਗ ਮਹਿ ਪਾਇਆ।
ਫਿਰਿ ਇਆ ਅਉਸਰੁ ਚਰੈ ਨ ਹਾਥਾ।
ਨਾਮੁ ਜਪਹੁ ਤਉ ਕਟੀਐ ਫਾਸਾ।

(ਗਉੜੀ ਬਾਵਨ ਅਖਰੀ ਮ: ੫)


੮.ਅਵਰ ਜੋਨ ਤੇਰੀ ਪਨਿਹਾਰੀ
ਇਸ ਧਰਤੀ ਮਹਿ ਤੇਰੀ ਸਿਕਦਾਰੀ।

(ਆਸਾ ਮ: ੫)


੯.ਰੈਣੁ ਗਵਾਈ ਸੋਇਕੈ ਦਿਵਸੁ ਗਵਾਇਆ ਖਾਇ।
ਹੀਰੇ ਜੈਸਾ ਜਨਮ ਹੈ ਕਉਡੀ ਬਦਲੇ ਜਾਇ।

(ਗਉੜੀ ਮ: ੧)


੧੦. ਜਉ ਸੁਖ ਕਉ ਚਾਹੋ ਸਦਾ ਸਰਨਿ ਰਾਮ ਕੀ ਲੇਹਿ।
ਕਹੁ ਨਾਨਕ ਸੁਨ ਰੇ ਮਨਾ ਦੁਰਲਭ ਮਾਨੁਖ ਦੇਹ।

(ਸਲੋਕ ਮ:੯)


੧੧.ਪ੍ਰਾਨੀ ਕਾਹੇ ਕਉ ਲੋਭਿ ਲਾਗੇ