ਸਮੱਗਰੀ 'ਤੇ ਜਾਓ

ਪੰਨਾ:ਗੁਰਮਤ ਪਰਮਾਣ.pdf/30

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

(੩੦)

ਅਸਥਾਵਰ ਜੰਗਮ ਕੀਟ ਪਤੰਗਮ
ਘਟਿ ਘਟਿ ਰਾਮੁ ਸਮਾਨਾ ਰੇ।

(ਮਾਲੀ ਗਉੜਾ ਨਾਮਦੇਵ ਜੀ)


੮.ਫਰੀਦਾ ਜੰਗਲੁ ਜੰਗਲੁ ਕਿਆ ਭਵਹਿ ਵਣਿ ਕੰਡਾ ਮੋੜੇਹਿ
ਵਸੀ ਰਬੁ ਹਿਆਲੀਐ ਜੰਗਲੁ ਕਿਆ ਢੂਢੇਹਿ

((ਸਲੋਕ ਫਰੀਦ ਜੀ))


੯.ਕਾਹੇ ਰੇ ਬਨ ਖੋਜਨ ਜਾਈ।ਸਰਬ ਨਿਵਾਸੀ ਸਦਾ
ਅਲੇਪਾ ਤੋਹੀ ਸੰਗਿ ਸਮਾਈ॥੧॥ ਰਹਾਉ॥
ਪੁਹਪਮਧਿ ਜਿਉ ਬਾਸੁਬਸਤੁ ਹੈ ਮੁਕਰ ਮਾਹਿ ਜੈਸੇ ਛਾਈ।
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ।

(ਧਨਾਸਰੀ ਮ:੯)


੧੦. ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ
ਮੰਦਾ ਕਿਸਨੋ ਆਖੀਐ ਜਾ ਤਿਸੁ ਬਿਨੁ ਕੋਈ ਨਾਹਿ॥

(ਮ: ੫ ਸਲੋਕ ਫਰੀਦ ਜੀ)


੧੧.ਨਗਰ ਮਹਿ ਆਪਿ ਬਾਹਰਿ ਫੁਨਿ ਆਪਨ
ਪ੍ਰਭ ਮੇਰੇ ਕੋ ਸਗਲ ਬਸੇਰਾ।

(ਬਿਲਾਵਲ ਮ: ੫)


੧੨.ਸਗਲਬਨਸਪਤਿ ਮਹਿ ਬੈਸੰਤਰੁ ਸਗਲਦੂਧਮਹਿਘੀਆ।
ਊਚ ਨੀਚ ਮਹਿ ਜੋਤ ਸਮਾਣੀ
ਘਟਿ ਘਟਿ ਮਾਧਉ ਜੀਆ॥੧॥
ਸੰਤਹੁ ਘਟਿ ਘਟਿ ਰਹਿਆ ਸਮਾਹਿਓ