ਪੰਨਾ:ਗੁਰਮਤ ਪਰਮਾਣ.pdf/38

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

( ੩੯)

        ਸਤਿਗੁਰੂ

ਸਰਬ ਸੁਖਾ ਕਾ ਦਾਤਾ ਸਤਿਗੁਰ ਜਿਸੁ ਮਿਲਿਐ ਮਨਿ ਹੋਇ ਅਨੰਦੁ

ਸੋ ਸਤਿਗੁਰੁ ਕਹੀਐ ।
ਮਨ ਕੀ ਦੁਬਿਧਾ ਬਿਨਸਿ ਜਾਇ
ਹਰਿ ਪਰਮ ਪਦੁ ਲਹੀਐ ।

(ਗਉੜੀ ਬੈਰਾਗਣਿ ਮ: ੪) ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ । ਜਿਤੁ

ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥
ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ 

. ਜਿਸਨੋ ਸਮਤੁ ਸਭ ਕੋਇ। ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥

ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ
ਜਿਸ਼ ਅੱਤਰ ਸ੍ਰਮੁ ਵੀਚਾਰੁ। 

ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ (ਸਲੋਕ ਮ: ੪ ਵਾਰਾਂ ਤੋਂ ਵਧੀਕ