ਗੁਰੁਮਤ ਮਾਰਤੰਡ (ਭਾਗ ਪਹਿਲਾ)
੨੪੧
ਦਇਆਲ ਲਾਲ ਗੋਬਿੰਦ, ਨਾਨਕ; ਮਿਲੁ ਸਾਧਸੰਗਤਿ ਹੋਇ ਗਤੇ॥੧॥
वॅटि ਬਿਸਨ ਅਵਤਾਰ ਸੰਕਰ
ਜਟਾਧਾਰ॥
ਚਾਹਹਿ ਤੁਝਹਿ ਦਇਆ ਮਨਿ
ਦਇਆ ਮਨਿ ਤਨਿ ਰੁਚ ਅਪਾਰ॥
ਅਪਾਰ ਅਗਮ ਗੋਬਿੰਦ ਠਾਕੁਰ, ਸਗਲ ਪੂਰਕ ਪ੍ਰਭ ਧਨੀ॥
ਸੁਰ ਸਿਧ ਗ ਗੰਧਰਬ ਧਿਆਵਹਿ, ਜ ਕਿੰਨਰ ਗੁਣ ਭਨੀ॥
ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ॥
ਅਨਾਥ ਨਾਥ ਦਇਆਲ ਨਾਨਕ, ਸਾਧਸੰਗਤਿ ਮਿਲਿ ਉਧਾਰ॥੨॥
[੮੬੩] ਗੋਂਡ ਮਹਲਾ ੫ (੫)
२४१
ਨਿਮਾਨੋ ਕਉ ਜੋ ਦੇਤੋ ਮਾਨੁ॥ ਸਗਲ ਭੂਖੇ ਕਉ ਕਰਤਾ ਦਾਨੁ॥
ਗਰਭ ਘੋਰ ਮਹਿ ਰਾਖਨਹਾਰੁ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ॥੧॥
ਐਸੋ ਪ੍ਰਭੁ ਮਨ ਮਾਹਿ ਧਿਆਇ॥ ਘਟਿ ਅਵਘਟਿ ਜਤ ਕਤਹਿ ਸਹਾਇ॥੧॥
ਰਹਾਉ॥ ਰੰਕੁ ਰਾਉ ਜਾ ਕੈ ਏਕ ਸਮਾਨਿ॥ ਕੀਟ ਹਸਤਿ ਸਗਲ ਪੂਰਾਨ॥
ਬੀਓ ਪੂਛਿ ਨ ਮਸਲਤਿ ਧਰੈ॥ ਜੋ ਕਿਛੁ ਕਰੈ ਸੁ ਆਪਹਿ ਕਰੈ॥੨॥
ਜਾ ਕਾ ਅੰਤੁ ਨ ਜਾਨਸਿ ਕੋਇ॥ ਆਪੇ ਆਪਿ ਨਿਰੰਜਨੁ ਸੋਇ॥
ਆਪਿ ਅਕਾਰੁ ਆਪਿ ਨਿਰੰਕਾਰੁ॥ ਘਟ ਘਟ ਘਟਿ ਸਭ ਘਟ ਆਧਾਰੁ॥੩॥
[੧੦੩੮] ਮਾਰੂ ਸੋਲਹੇ ਮਹਲਾ ੧ (੧੮)
ਤੂ ਅਕਾਲ ਪੁਰਖੁ ਨਾਹੀ ਸਿਰਿ ਕਾਲਾ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ॥
[੧੧੫੬] ਭੈਰਉ ਮਹਲਾ ੫, ਅਸਟਪਦੀ (੫)
ਕੋਟਿ ਬਿਸਨ ਕੀਨੇ ਅਵਤਾਰ॥ ਕੋਟਿ ਬ੍ਰਹਮੰਡ ਜਾ ਕੇ ਧਰ੍ਮ ਸਾਲ॥
ਕੋਟਿ ਮਹੇਸ ਉਪਾਇ ਸਮਾਏ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ॥੧॥
ਐਸੋ ਧਣੀ ਗੁਵਿੰਦੁ ਹਮਾਰਾ॥ ਬਰਨਿ ਨ ਸਾਕਉ ਗੁਣ ਬਿਸਥਾਰਾ॥੧॥ ਰਹਾਉ॥
ਕੋਟਿ ਮਾਇਆ ਜਾ ਕੈ ਸੇਵਕਾਇ॥ ਕੋਟਿ ਜੀਅ ਜਾ ਕੀ ਸਿਹਜਾਇ॥
ਕੋਟਿ ਉਪਾਰਜਨਾ ਤੇਰੈ ਅੰਗਿ॥ ਕੋਟਿ ਭਗਤ ਬਸਤ ਹਰਿ ਸੰਗਿ॥੨॥
ਕੋਟਿ ਛਤ੍ਪਤਿ ਕਰਤ ਨਮਸਕਾਰ॥ ਕੋਟਿ ਇੰਦ੍ਰ ਠਾਢੇ ਹੈ ਦੁਆਰ॥
ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ॥੩॥
ਕੋਟਿ ਪੂਰੀਅਤ ਹੈ ਜਾ ਕੈ ਨਾਦ॥ ਕੋਟਿ ਅਖਾਰੇ ਚਲਿਤ ਬਿਸਮਾਦ॥
ਕੋਟਿ ਸਕਤਿ ਸਿਵ ਆਗਿਆਕਾਰ॥ ਕੋਟਿ ਜੀਅ ਦੇਵੈ ਆਧਾਰ॥੪॥
ਕੋਟਿ ਤੀਰਥ ਜਾ ਕੇ ਚਰਨ ਮਝਾਰ॥ ਕੋਟਿ ਪਵਿਤ੍ਰ ਜਪਤ ਨਾਮ ਚਾਰ॥
ਕੋਟਿ ਪੂਜਾਰੀ ਕਰਤੇ ਪੂਜਾ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ॥੫॥
੧ ਹੋ ਦਯਾਲੂ! ੨ ਸ਼ਿਵ ਅਰ ਗਣੇਸ਼ ਦੇ ਦਾਸ ਦੇਵਤਾ। ੩ ਦੇਵਤਿਆਂ ਦੇ ਗਯੋ
੪ ਕੁਵੇਰ ਦੇ ਦਾਸ। ੫ ਦੇਵਤਿਆਂ ਦੇ ਨਟ, ਜਿਨ੍ਹਾਂ ਦਾ ਮੂੰਹ ਘੋੜੇ ਦਾ ਹੈ। ੬ ਸੇਜਾ।
੭ ਤੋਰੇ ਅਂਗ ਕਲਪ ਕੇ ਪੂਜਾ ਅਰਚਾ ਕਰਦੇ ਹਨ।