ਸਮੱਗਰੀ 'ਤੇ ਜਾਓ

ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/154

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਪੰਜਾਬੀ ਬੱਚੇ ਦਾ ਏਹ ਫ਼ਰਜ਼ ਹੈ ਕਿ ਮਹਾਰਾਜਾ ਸਾਹਿਬ ਦੇ ਰਾਜ ਦੇ ਸਮੇਂ ਤੇ ਉਸ ਦੇ ਗੁਣਾਂ ਨੂੰ ਯਾਦ ਕਰਕੇ ਇਕ ਕੌਮੀ ਸੂਰਮੇ ਦੀ ਹੈਸੀਅਤ ਵਿਚ ਓਸ ਮਹਾਂ ਪੁਰਖ ਅਗੇ ਬੜੇ ਸਤਿਕਾਰ ਨਾਲ ਆਪਣਾ ਸਿਰ ਝੁਕਾਵੇ ਤੇ ਹਰ ਵੇਲੇ ਉਸ ਦੀ ਯਾਦ ਆਪਣੇ ਹਿਰਦੇ ਵਿਚ ਧਾਰਣ ਕਰੇ।


*

੧੬੯