ਪੰਨਾ:ਚੌਪਈ ਸਾਹਿਬ.pdf/1

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੧)

ਸਾਹਿਬ

ਚੌਪਈ ਸਾਹਿਬ
ੴ ਸ੍ਰੀ ਵਾਹਿਗੁਰੂ ਜੀ ਕੀ ਫਤਹ॥
ਪਾਤਿਸਾਹੀ ੧੦॥
ਕਬਯੋ ਬਾਚ ਬੇਨਤੀ॥ ਚੌਪਈ॥


ਹਮਰੀ ਕਰੋ ਹਾਥ ਦੈ ਰੱਛਾ॥ ਪੂਰਨ ਹੋਇ ਚਿਤ ਕੀ ਇੱਛਾ॥ ਤਵ ਚਰਨਨ ਮਨ ਰਹੈ ਹਮਾਰਾ॥ ਅਪਨਾ ਜਾਨ ਕਰੋ ਪ੍ਰਤਿਪਾਰਾ॥੧॥