ਪੰਨਾ:ਚੌਪਈ ਸਾਹਿਬ.pdf/10

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੧੦)

ਸਾਹਿਬ

ਕਹੂੰ ਫੂਲਿ ਰਾਜਾ ਹ੍ਵੈ ਬੈਠਾ॥ ਕਹੂੰ
ਸਿਮਟਿ ਭਯੋ ਸੰਕਰ ਇਕੈਠਾ॥
ਸਿਗਰੀ ਸ੍ਰਿਸਟਿ ਦਿਖਾਇ ਅਚੰਭਵ॥
ਆਦਿ ਜੁਗਾਦਿ ਸਰੂਪ ਸੁਯੰਭਵ॥
੧੯॥

ਅਬ ਰੱਛਾ ਮੇਰੀ ਤੁਮ ਕਰੋ॥ ਸਿੱਖਯ
ਉਬਾਰਿ ਅਸਿੱਖਯ ਸੰਘਰੋ॥ ਦੁਸਟ
ਜਿਤੇ ਉਠਵਤ ਉਤਪਾਤਾ॥ ਸਕਲ
ਮਲੇਛ ਕਰੋ ਰਣ ਘਾਤਾ॥ ੨੦॥