ਪੰਨਾ:ਚੌਪਈ ਸਾਹਿਬ.pdf/11

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੧੧)

ਸਾਹਿਬ

ਜੇ ਅਸਿਧੁਜ ਤਵ ਸਰਨੀ ਪਰੇ॥
ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ॥
ਪੁਰਖ ਜਵਨ ਪਗ ਪਰੇ ਤਿਹਾਰੇ॥
ਤਿਨ ਕੇ ਤੁਮ ਸੰਕਟ ਸਭ ਟਾਰੇ॥ ੨੧॥

ਜੋ ਕਲਿ ਕੋ ਇਕ ਬਾਰ ਧਿਐਹੈ।।
ਤਾ ਕੇ ਕਾਲ ਨਿਕਟਿ ਨਹਿ ਐਹੈ।।
ਰੱਛਾ ਹੋਇ ਤਾਹਿ ਸਭ ਕਾਲਾ॥ ਦੁਸਟ
ਅਰਿਸਟ ਟਰੈਂ ਤਤਕਾਲਾ॥ ੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ