ਪੰਨਾ:ਚੌਪਈ ਸਾਹਿਬ.pdf/2

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੨)

ਸਾਹਿਬ

ਹਮਰੇ ਦੁਸਟ ਸਭੈ ਤੁਮ ਘਾਵਹੁ॥ ਆਪੁ ਹਾਥ ਦੈ ਮੋਹਿ ਬਚਾਵਹੁ॥ ਸੁਖੀ ਬਸੈ ਮੋਰੋ ਪਰਿਵਾਰਾ॥ ਸੇਵਕ ਸਿਖ੍ਯ ਸਭੈ ਕਰਤਾਰਾ॥ ੨॥

ਮੋ ਰੱਛਾ ਨਿਜੁ ਕਰਿ ਦੈ ਕਰਿਯੈ॥ ਸਭ ਬੈਰਨ ਕੌ ਆਜ ਸੰਘਰਿਯੈ॥ ਪੂਰਨ ਹੋਇ ਹਮਾਰੀ ਆਸਾ॥ ਤੋਰਿ ਭਜਨ ਕੀ ਰਹੈ ਪਯਾਸਾ॥ ੩॥

ਤੁਮਹਿ ਛਾਡਿ ਕੋਈ ਅਵਰ ਨ