ਪੰਨਾ:ਚੌਪਈ ਸਾਹਿਬ.pdf/3

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੩)

ਸਾਹਿਬ

ਧਯਾਊਂ॥ ਜੋ ਬਰ ਚਾਹੌਂ ਸੁ ਤੁਮ ਤੇ
ਪਾਊਂ॥ ਸੇਵਕ ਸਿੱਖਯ ਹਮਾਰੇ
ਤਾਰੀਅਹਿ।। ਚੁਨਿ ਚੁਨਿ ਸਤ੍ਰ ਹਮਾਰੇ
ਮਾਰੀਅਹਿ॥ ੪॥
ਆਪੁ ਹਾਥ ਦੈ ਮੁਝੈ ਉਬਰਿਯੈ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ॥
ਹੂਜੋ ਸਦਾ ਹਮਾਰੇ ਪੱਛਾ॥ ਸ੍ਰੀ
ਅਸਿਧੁਜ ਜੂ ਕਰਿਯਹੁ ਰੱਛਾ॥ ੫॥

ਰਾਖਿ ਲੇਹੁ ਮੁਹਿ ਰਾਖਨਹਾਰੇ॥