ਸਮੱਗਰੀ 'ਤੇ ਜਾਓ

ਪੰਨਾ:ਚੌਪਈ ਸਾਹਿਬ.pdf/4

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੪)

ਸਾਹਿਬ

ਸਾਹਿਬ ਸੰਤ ਸਹਾਇ ਪਯਾਰੇ॥
ਦੀਨ ਬੰਧੁ ਦੁਸਟਨ ਕੇ ਹੰਤਾ॥
ਤੁਮਹੋ ਪੁਰੀ ਚਤੁਰਦਸ ਕੰਤਾ॥ ੬॥

ਕਾਲ ਪਾਇ ਬ੍ਰਹਮਾ ਬਪੁ ਧਰਾ॥
ਕਾਲ ਪਾਇ ਸਿਵਜੂ ਅਵਤਰਾ॥
ਕਾਲ ਪਾਇ ਕਰਿ ਬਿਸਨ ਪ੍ਰਕਾਸਾ॥
ਸਕਲ ਕਾਲ ਕਾ ਕੀਆ ਤਮਾਸਾ॥ ੭॥
ਜਵਨ ਕਾਲ ਜੋਗੀ ਸਿਵ ਕੀਓ॥
ਬੇਦ ਰਾਜ ਬ੍ਰਹਮਾ ਜੂ ਥੀਓ॥ ਜਵਨ