ਪੰਨਾ:ਚੌਪਈ ਸਾਹਿਬ.pdf/5

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੫)

ਸਾਹਿਬ

ਕਾਲ ਸਭ ਲੋਕ ਸਵਾਰਾ॥ ਨਮਸਕਾਰ
ਹੈ ਤਾਹਿ ਹਮਾਰਾ॥ ੮॥

ਜਵਨ ਕਾਲ ਸਭ ਜਗਤ
ਬਨਾਯੋ॥ ਦੇਵ ਦੈਤ ਜੱਛਨ ਉਪਜਾਯੋ॥
ਆਦਿ ਅੰਤਿ ਏਕੈ ਅਵਤਾਰਾ॥
ਸੋਈ ਗੁਰੂ ਸਮਝਿਯਹੁ ਹਮਾਰਾ॥ ੯॥

ਨਮਸਕਾਰ ਤਿਸਹੀ ਕੋ ਹਮਾਰੀ॥
ਸਕਲ ਪ੍ਰਜਾ ਜਿਨ ਆਪ ਸਵਾਰੀ॥
ਸਿਵਕਨ ਕੋ ਸਵਗੁਨ ਸੁਖ ਦੀਓ