ਪੰਨਾ:ਚੌਪਈ ਸਾਹਿਬ.pdf/6

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੬)

ਸਾਹਿਬ

।। ਸਤ੍ਰੁਨ ਕੋ ਪਲ ਮੋ ਬਧ ਕੀਓ॥ ੧੦॥

ਘਟ ਘਟ ਕੇ ਅੰਤਰ ਕੀ ਜਾਨਤ॥
ਭਲੇ ਬੁਰੇ ਕੀ ਪੀਰ ਪਛਾਨਤ॥
ਚੀਟੀ ਤੇ ਕੁੰਚਰ ਅਸਥੂਲਾ॥ ਸਭ
ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ॥ ੧੧॥

ਸੰਤਨ ਦੁਖ ਪਾਏ ਤੇ ਦੁਖੀ।। ਸੁਖ
ਪਾਏ ਸਾਧਨ ਕੇ ਸੁਖੀ॥ ਏਕ ਏਕ ਕੀ
ਪੀਰ ਪਛਾਨੈ॥ ਘਟ ਘਟ ਕੇ ਪਟ
ਪਟ ਕੀ ਜਾਨੈ॥ ੧੨॥