ਪੰਨਾ:ਚੌਪਈ ਸਾਹਿਬ.pdf/7

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(2)

ਸਾਹਿਬ

ਜਬ ਉਦਕਰਖ ਕਰਾ ਕਰਤਾਰਾ॥
ਪ੍ਰਜਾ ਧਰਤ ਤਬ ਦੇਹ ਅਪਾਰਾ॥ ਜਬ
ਆਕਰਖ ਕਰਤ ਹੋ ਕਬਹੂੰ॥ ਤੁਮ ਮੈਂ
ਮਿਲਤ ਦੇਹ ਧਰ ਸਭਹੂੰ॥ ੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ॥
ਆਪੁ ਆਪਨੀ ਬੂਝਿ ਉਚਾਰੈ॥ ਤੁਮ
ਸਭ ਹੀ ਤੇ ਰਹਤ ਨਿਰਾਲਮ॥
ਜਾਨਤ ਬੇਦ ਭੇਦ ਅਰੁ ਆਲਮ॥
੧੪॥