ਪੰਨਾ:ਚੌਪਈ ਸਾਹਿਬ.pdf/8

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੌਪਈ

(੮)

ਸਾਹਿਬ

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ॥
ਆਦਿ ਅਨੀਲ ਅਨਾਦਿ ਅਸੰਭ॥
ਤਾ ਕਾ ਮੂੜ੍ਹ ਉਚਾਰਤ ਭੇਦਾ॥ ਜਾ ਕੋ
ਭੇਵ ਨ ਪਾਵਰ ਬੇਦਾ॥ ੧੫॥
ਤਾ ਕੌ ਕਰਿ ਪਾਹਨ ਅਨੁਮਾਨਤ॥
ਮਹਾ ਮੂੜ੍ਹ ਕਛੁ ਭੇਦ ਨ ਜਾਨਤ॥
ਮਹਾਂਦੇਵ ਕੌ ਕਹਤ ਸਦਾ ਸਿਵ॥
ਨਿਰੰਕਾਰ ਕਾ ਚੀਨਤ ਨਹਿ ਭਿਵ॥
੧੬।।