ਪੰਨਾ:ਜਪੁ ਜੀ.pdf/37

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

, ਦੇ ਆ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਨੂੰ ਮਾਤਾ ਧਰਤਿ ਮਹਤੁ ॥ ਨੂੰ ਦਿਵਸੁ ਰਾਤਿ ਦੁਇ ਦਾਈ ਦਾਇਆ ਨੂੰ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਨੂੰ ਕੇਤੀ ਛੁਟੀ ਨਾਲਿ ॥੧॥ 0000000000000000 ਅਮ *