ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/15

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਗਾਵਹਿ॥੧॥ ਲਲਤ ਬਿਲਾਵਲ ਗਵਹੀ ਅਪੁਨੀ ਅਪੁਨੀ ਭਾਂਤਿ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ॥ ਦੁਤੀਆ ਮਾਲਕਉਸਕ ਆਲਾਪਹਿ॥ ਸੰਗਿ ਰਾਗਨੀ ਪਾਚਉ ਥਾਪਹਿ॥ ਗੋਡਕਰੀ ਅਰੁ ਦੇਵਗੰਧਾਰੀ॥ ਗੰਧਾਰੀ ਸੀਹੁਤੀ ਉਚਾਰੀ॥ ਧਨਾਸਰੀ ਏ ਪਾਚਉ ਗਾਈ॥ ਮਾਲ ਰਾਗ ਕਉਸੰਕ ਸਗ ਲਾਈ॥ਮਾਰੂ ਮਸਤ ਅੰਗੁ ਮੇਵਾਰਾ॥