ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਪ੍ਰਬਲਚੰਡ ਕਉਸਕ ਉਭਾਰਾ॥ ਖਉਖਟ ਅਉ ਭਉਰਾਨਦ ਗਾਏ॥ ਅਸਟ ਮਾਲਕਉਸਕ ਸੰਗਿ ਲਾਏ॥੧॥ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ॥੧॥ ਤੇਲੰਗੀ ਦੇਵਕਰੀ ਆਈ॥ ਬਸੰਤੀ ਸੰਦੂਰ ਸੁਹਾਈ॥ ਸਰਸ ਅਹੀਰੀ ਲੈ ਭਾਰਜਾ॥ ਸੰਗਿ ਲਾਈ ਪਾਚਉ ਆਰਜਾ॥ ਸੁਰਮਾਨੰਦ