ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/17

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਭਾਸਕਰ ਆਏ॥ ਚੰਦ੍ਰਬਿੰਬ ਮੰਗਲਨ ਸੁਹਾਏ॥ ਸਰਸਬਾਨ ਅਉ ਆਹਿ ਬਿਨੋਦਾ॥ ਗਾਵਹਿ ਸਰਸ ਬਸੰਤ ਕਮੋਦਾ॥,ਅਸਟ ਪੁਤ੍ਰ ਮੈ ਕਹੇ ਸਵਾਰੀ॥ ਪੁਨਿ ਆਈ ਦੀਪਕ ਕੀ ਬਾਰੀ॥੧॥ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ॥ ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ॥੧॥ ਕਾਲੰਕਾ ਕੁੰਤਲ ਅਉ ਰਾਮਾ॥ ਕਮਲਕੁਸਮ