ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/18

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਚੰਪਕ ਕੇ ਨਾਮਾ॥ ਗਉਰਾ ਅਉ ਕਾਨਰਾ ਕਲ੍ਯਾਨਾ॥ ਅਸਟ ਪੁਤ੍ਰ ਦੀਪਕ ਕੇ ਜਾਨਾ॥੧॥ ਸਭ ਮਿਲਿ ਸਿਰੀਰਾਗ ਵੈ ਗਾਵਹਿ॥ ਪਾਂਚਉ ਸੰਗਿ ਬਰੰਗਨ ਲਾਵਹਿ॥ ਬੈਰਾਰੀ ਕਰਿਨਾਟੀ ਧਰੀ॥ ਗਵਰੀ ਗਾਵਹਿ ਆਸਾਵਰੀ ਤਿਹ ਪਾਛੈ ਸਿੰਧਵੀ ਅਲਾਪੀ॥ ਸਿਰੀਰਾਗ ਸਿਉ ਪਾਚਉ ਥਾਪੀ॥੧॥ ਸਾਲੂ ਸਾਰੰਗ ਸਾਗਰਾ ਅਉਰ ਗੌਡਿ ਗੰਭੀਰ॥ ਅਸਟ ਪੁਤ੍ਰ ਸਿਰੀ ਰਾਗ