ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਤਿ ਅਨੰਤ ਮੂਰਤਿ ਗੜਨ ਭੰਜਨਹਾਰ॥੧॥ ਰਹਾਉ ॥ ਨਿੰਦ ਉਸਤਤ ਜਉਨ ਸਮ ਸਤ੍ਰ ਮਿਤ੍ਰ ਨ ਕੋਇ ॥ ਕਉਨ ਬਾਟ ਪਰੀ ਤਿਸੈ ਪਥ ਸਾਰਥੀ ਰਥ ਹੋਇ ॥੧॥ ਤਾਤ ਮਾਤ ਨ ਜਾਤ ਜਾਕਰ ਪੁਤ੍ਰ ਪੌਤ੍ਰ ਮੁਕੰਦ ॥ ਕਉਨ ਕਾਜ ਕਹਾਹਿੰਗੇ ਤੇ ਆਨਿ ਦੇਵਕਿ ਨੰਦ ॥2॥ ਦੇਵ ਦੈਤ ਦਿਸਾ ਵਿਸਾ ਜਿਹ ਕੀਨ ਸਰਬ ਪਸਾਰ॥ ਕਉਨ ਉਪਮਾ ਤੌਨ ਕੋ ਮੁਖ ਲੇਤ ਨਾਮੁ ਮੁਰਾਰ॥੩॥੧॥