ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਲਮ॥੧੪॥ ਨਿਰੰਕਾਰ ਨ੍ਰਿਬਕਾਰ ਨ੍ਰਿਲੰਬ॥ ਆਦ ਅਨੀਲ ਅਨਾਦਿ ਅਸੰਭ॥ ਤਾਕਾ ਮੂੜ ਉਚਾਰਤ ਭੇਦ॥ ਜਾ ਕਾ ਭੇਵ ਨ ਪਾਵਤ ਬੇਦਾ॥੧੫॥ ਤਾ ਕੌ ਕਰਿ ਪਾਹਨ ਅਨੁਮਾਨਤ॥ ਮਹਾ ਮੂੜ ਕਛੁ ਭੇਦ ਨ ਜਾਨਤ॥ ਮਹਾਦੇਵ ਕੌ ਕਹਤ ਸਦਾ ਸਿਵ॥ ਨਿਰੰਕਾਰ ਕਾ ਚੀਨਤ ਨਹਿ ਭਿਵ॥੧੬॥ ਆਪੁ ਆਪੁਨੀ ਬੁਧਿ ਹੈ ਜੇਤੀ॥ ਤੁਮਰਾ ਲਖਾ ਨ ਜਾਇ ਪਸਾਰਾ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ॥