ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/275

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲੀਅਨਿ ਦੇਖੈਗਾ ਦੇਵਣਿਹਾਰੁ॥ ਤੇਰੇ ਦਾਨੈ ਕੀਮਤ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ॥੪॥ ॥੧॥ਰਾਗੁ ਆਸਾ ਮਹਲਾ॥੧॥ ਛਿਅ ਘਰ ਛਿ