ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਤੀ॥ ਧੂਪ ਮਲਿਆਨਲੋ ਪਵਨ ਚਵਰੋ ਕਰੇ ਸਗਲ ਬਨਰਾਈ ਫੂਲੰਤ ਜੋਤੀ॥੧॥ ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ਅਨਹਤਾ ਸਬਦ ਵਾਜੰਤ ਭੇਰੀ॥੧ ਰਹਾਉ॥ ਸਹਿਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਿਸ ਮੂਰਤਿ ਨਨਾ ਏਕ ਤੋਹੀ॥ ਸਹਿਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਿਸ ਤਵ ਗੰਧ ਇਵ ਚਲਤ ਮੋਹੀ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ॥ ਤਿਸ ਦੈ ਚਾਨਣਿ ਸਭ ਮਹਿ ਚਾ