ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਥਿਤੀ ਗਉੜੀ ਮ:॥੫॥
॥ ਸਲੋਕੁ॥ ੴ ਸਤਿਗੁਰ ਪ੍ਰਸਾਦਿ॥॥
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ॥
ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ॥੧॥ ਪਉੜੀ॥
ਏਕਮ ਏਕੰਕਾਰੁ ਪ੍ਰਭੁ ਕਰੌ ਬੰਦਨਾ ਧਿਆਇ॥
ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ॥
ਤਾ ਕੀ ਆਸ ਕਲਿਆ