ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/289

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਨ ਧਨੀ ਨਹ ਬੂਝੈ ਪਰਤਾਪ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ॥੩॥ ਸਲੋਕੁ॥ ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ॥ ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ॥੪॥ ਪਉੜੀ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ॥ ਸਰਬ ਖੇਮ ਕ