ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ॥੫॥ ਸਲੋਕੁ॥॥ ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ॥੬॥ ਪਉੜੀ॥ ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ॥