ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/296

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪੂਰਨ ਬੁਧਿ॥ ਕਵਲ ਪ੍ਰਗਾਸ ਸਦਾ ਆਨੰਦ॥ ਨਿਰਮਲ ਰੀਤਿ ਨਿਰੋਧਰ ਮੰਤ॥ ਸਗਲ ਧਰਮ ਪਵਿਤ੍ਰ ਇਸਨਾਨੁ॥ ਸਭ ਮਹਿ ਊਚ ਬਿਸੇਖ ਗਿਆਨੁ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ॥ ਜਪਿ ਤਰੀਐ ਨਾਨਕ ਨਾਮ ਹਰਿ ਰੰਗਿ॥੮॥ ਸਲੋਕੁ॥ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ॥ ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ॥੯॥ ਪਉੜੀ॥ ਨਉਮੀ ਨਵੇ ਛਿਦ੍ਰ ਅਪਵੀਤ॥ ਹ