ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/298

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧੦॥ ਪਉੜੀ॥ ਦਸਮੀ ਦਸ ਦੁਆਰ ਬਸਿ ਕੀਨੇ॥ ਮਨਿ ਸੰਤੋਖੁ ਨਾਮ ਜਪਿ ਲੀਨੇ॥ ਕਰਨੀ ਸੁਨੀਐ ਜਸੁ ਗੋਪਾਲ॥ ਨੈਨੀ ਪੇਖਤ ਸਾਧ ਦਇਆਲ॥ ਰਸਨਾ ਗੁਨ ਗਾਵੈ ਬੇਅੰਤ॥ ਮਨ ਮਹਿ ਚਿਤਵੈ ਪੂਰਨ ਭਗਵੰਤ॥ ਹਸਤ ਚਰਨ ਸੰਤ ਟਹਲ ਕਮਾਈਐ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ॥੧੦॥ ਸਲੋਕੁ॥ ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ॥ ਗੁਣ ਗੋ