ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/301

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਕ ਰਾਮ ਰਮਤ ਫਿਰਿ ਜੋਨਿ ਨ ਆਈਐ॥੧੨॥ ਸਲੋਕੁ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ॥੧੩॥ ਪਉੜੀ॥ ਤ੍ਰਉਦਸੀ ਤੀਨਿ ਤਾਪ ਸੰਸਾਰ॥ ਆਵਤ ਜਾਤ ਨਰਕ ਅਵਤਾਰ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ॥ ਹਰਖ ਸੋਗ