ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਕਾ ਦੇਹ ਕਰਿ ਬਾਧਿਓ॥ ਦੀਰਘ ਰੋਗੁ ਮਾਇਆ ਆਸਾਧਿਓ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ॥ ਨੈਨੀ ਨੀਦ ਸੁਪਨ ਬਰੜਾਇਓ॥ ਹਰਿ ਬਿਸਰਤ ਹੋਵਤ ਏਹ ਹਾਲ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ॥੧੩॥ਸਲੋਕੁ॥ ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ॥੧੪॥ ਪਉੜੀ॥ ਚਉਦ