ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ॥੧॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ॥੨॥੨॥ ਗਉੜੀ ਮ: ੯॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ॥ ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ॥੧॥ ਰਹਾਉ॥ ਪੂਤ ਮੀਤ ਮਾਇਆ