ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ॥ ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ॥੧॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ॥ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ॥੨॥੩॥ ॥ ਗਉੜੀ ਮਹਲਾ ੯॥ ਸਾਧੋ ਇਹੁ ਮਨੁ ਗਹਿਓ ਨ ਜਾਈ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ