ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਯਾ ਤੇ ਥਿਰੁ ਨ ਰਹਾਈ॥੧॥ ਰਹਾਉ॥ ਕਠਨਿ ਕ੍ਰੋਧੁ ਘਟਿ ਹੀ ਕੇ ਭੀਤਰਿ ਜਿਹ ਸੁਧਿ ਸਭਿ ਬਿਸਰਾਈ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ॥੧॥ ਜੋਗੀ ਜਤਨਿ ਕਰਤਿ ਸਭਿ ਹਾਰੇ ਗੁਨੀ ਰਹੇ ਗੁਨ ਗਾਈ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ॥੪॥ ਗਉੜੀ ਮਹਲਾ ੯ ॥ ॥ ਸਾਧੋ ਗੋ