ਸਮੱਗਰੀ 'ਤੇ ਜਾਓ

ਪੰਨਾ:ਜ਼ਫ਼ਰਨਾਮਾ.djvu/319

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨੈ ਭਇਓ ਲੋਭ ਸੰਗਿ ਹਉਰਾ॥੧॥ ਰਹਾਉ॥ ਜੋ ਤਨੁ ਤੈ ਅਪੁਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ॥੧॥ ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ॥ ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ॥੨॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ